ਬਾਬਾ ਫ਼ਰੀਦ ਯੂਨੀਵਰਸਿਟੀ 'ਚ ਕਿਉਂ ਹੋਇਆ ਸ੍ਰੀ ਸ੍ਰੀ ਰਵੀਸ਼ੰਕਰ ਦਾ ਵਿਰੋਧ

ਪ੍ਰਕਾਸ਼ਿਤ

ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸੇਜ਼ 'ਚ ਪਹੁੰਚੇ ਸ੍ਰੀ ਸ੍ਰੀ ਰਵੀ ਸ਼ੰਕਰ ਖਿਲਾਫ਼ ਪੰਜਾਬ ਸਟੂਡੈਂਟ ਯੂਨੀਅਨ, AISF ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਮੁਜ਼ਾਹਰਾ ਕੀਤਾ। ਜਦੋਂ ਰਵੀ ਸ਼ੰਕਰ ਮੰਚ ਤੋਂ ਸੰਬੋਧਨ ਕਰ ਰਹੇ ਸਨ ਤਾਂ ਇੱਕ ਕੁੜੀ ਨੇ ਅਚਾਨਕ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਰਿਪੋਰਟ- ਸੁਰਿੰਦਰ ਮਾਨ

ਐਡਿਟ - ਸ਼ੁਭਮ ਕੌਲ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)