SGPC: ਗੋਬਿੰਦ ਸਿੰਘ ਲੌਂਗੋਵਾਲ ਮੁੜ ਪ੍ਰਧਾਨ ਬਣਨ ’ਤੇ ਕੀ ਬੋਲੇ?
ਪ੍ਰਕਾਸ਼ਿਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਹੋਈ ਤਾਂ ਪ੍ਰਧਾਨਗੀ ਮੁੜ ਗੋਬਿੰਦ ਸਿੰਘ ਲੌਂਗੋਵਾਲ ਨੂੰ ਮਿਲੀ।
ਉਨ੍ਹਾਂ ਨਾਲ ਇਸ ਤੋਂ ਬਾਅਦ ਜਦੋਂ ਮੀਡੀਆ ਨੇ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕੁਝ ਮੁੱਖ ਸਵਾਲਾਂ ਦੇ ਜਵਾਬ ਦਿੱਤੇ।