You’re viewing a text-only version of this website that uses less data. View the main version of the website including all images and videos.
1984 ਕਤਲੇਆਮ: ਜੇ ਗੁਜਰਾਲ ਦੀ ਗੱਲ ਮੰਨੀ ਹੁੰਦੀ ਤਾਂ ਸ਼ਾਇਦ 1984 ਕਤਲੇਆਮ ਨਾ ਹੁੰਦਾ- ਮਨਮੋਹਨ ਸਿੰਘ
ਪ੍ਰਕਾਸ਼ਿਤ
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਦਿੱਲੀ 'ਚ ਹੋਏ 1984 ਸਿੱਖ ਕਤਲੇਆਮ ਲਈ ਆਈ ਕੇ ਗੁਜਰਾਲ ਦੇ ਹਵਾਲੇ ਨਾਲ ਤਤਕਾਲੀ ਗ੍ਰਹਿ ਮੰਤਰੀ ਨਰਸਿਮਹਾ ਰਾਓ ਦੀ ਭੂਮਿਕਾ 'ਤੇ ਸਵਾਲੀਆ ਨਿਸ਼ਾਨ ਲਗਾਇਆ। ਉਹ ਸਾਬਕਾ ਪ੍ਰਧਾਨ ਮੰਤਰੀ ਇੰਦਰ ਕੁਮਾਰ ਗੁਜਰਾਲ ਦੇ 100ਵੇਂ ਜਨਮ ਦਿਹਾੜੇ ਦੇ ਸੰਬੰਧ ਵਿੱਚ ਰੱਖੇ ਪ੍ਰੋਗਰਾਮ ਵਿੱਚ ਸੰਬੋਧਨ ਕਰ ਰਹੇ ਸਨ।