ਮਨਮੋਹਨ ਸਿੰਘ ਨੇ ਕਿਹਾ ਸੀ ਕਿ 1984 ਵੇਲੇ ਹੋਏ ਸਿੱਖ ਕਤਲੇਆਮ ਨੂੰ ਰੋਕਿਆ ਜਾ ਸਕਦਾ ਸੀ। ਇਸ ਬਾਰੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਪ੍ਰਤੀਕਰਮ ਸਾਹਮਣੇ ਆ ਰਹੇ ਹਨ।
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)