ਹੈਦਰਬਾਦ ਰੇਪ-ਕਤਲ ਕਾਂਡ ਦੇ ਚਾਰੇ ਮੁਲਜ਼ਮ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ

ਵੀਡੀਓ ਕੈਪਸ਼ਨ, ਹੈਦਰਬਾਦ ਰੇਪ-ਕਤਲ ਕਾਂਡ ਦੇ ਮੁਲਜ਼ਮਾਂ ਦੀ ਪੁਲਿਸ ਮੁਕਾਬਲੇ ਵਿੱਚ ਮੌਤ
ਪ੍ਰਕਾਸ਼ਿਤ

ਪੁਲਿਸ ਮੁਕਾਬਲਾ ਜਿਸ ਵਿੱਚ ਰੇਪ-ਕਤਲ ਕਾਂਡ ਦੇ ਮੁਲਜ਼ਮਾਂ ਦੀ ਮੌਤ ਹੋ ਗਈ ਹੈਦਰਾਬਾਦ ਤੋਂ 50 ਕਿੱਲੋਮੀਟਰ ਦੂਰ ਚੱਟਨਪੱਲੀ ਪਿੰਡ, ਸ਼ਾਦ ਨਗਰ ਵਿੱਚ ਹੋਇਆ। ਜਿੱਥੇ ਮਰਹੂਮ ਡਾਕਟਰ ਨੂੰ ਰੇਪ ਕਰਨ ਮਗਰੋਂ ਜਿਉਂਦੇ ਜੀਅ ਸਾੜਿਆ ਗਿਆ ਸੀ।

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)