You’re viewing a text-only version of this website that uses less data. View the main version of the website including all images and videos.
ਹੈਦਰਬਾਦ ਰੇਪ-ਕਤਲ ਕਾਂਡ ਦੇ ਚਾਰੇ ਮੁਲਜ਼ਮ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ
ਪ੍ਰਕਾਸ਼ਿਤ
ਪੁਲਿਸ ਮੁਕਾਬਲਾ ਜਿਸ ਵਿੱਚ ਰੇਪ-ਕਤਲ ਕਾਂਡ ਦੇ ਮੁਲਜ਼ਮਾਂ ਦੀ ਮੌਤ ਹੋ ਗਈ ਹੈਦਰਾਬਾਦ ਤੋਂ 50 ਕਿੱਲੋਮੀਟਰ ਦੂਰ ਚੱਟਨਪੱਲੀ ਪਿੰਡ, ਸ਼ਾਦ ਨਗਰ ਵਿੱਚ ਹੋਇਆ। ਜਿੱਥੇ ਮਰਹੂਮ ਡਾਕਟਰ ਨੂੰ ਰੇਪ ਕਰਨ ਮਗਰੋਂ ਜਿਉਂਦੇ ਜੀਅ ਸਾੜਿਆ ਗਿਆ ਸੀ।
ਇਹ ਵੀ ਪੜ੍ਹੋ: