‘ਲੋਕਾਂ ਨੂੰ ਉਨ੍ਹਾਂ ਦੇ ਘਰਾਂ ’ਚ ਹੀ ਕੈਦ ਕਰ ਕੇ ਰੱਖ ਦਿੱਤਾ’

ਪ੍ਰਕਾਸ਼ਿਤ

ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ਮੌਕੇ ਕੁਝ ਸਿੱਖ ਸੰਗਠਨਾਂ ਦੇ ਨੁਮਾਇੰਦੇ ਪੰਜਾਬ ਤੋਂ ਕਸ਼ਮੀਰ ਵੱਲ ਤੁਰੇ ਪਰ ਇਨ੍ਹਾਂ ਨੂੰ ਪਠਾਨਕੋਟ-ਕਠੁਆ ਸੀਮਾ ’ਤੇ ਹੀ ਰੋਕ ਲਿਆ ਗਿਆ।

ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਦੱਸਿਆ ਕਿ ਮਨੁੱਖੀ ਅਧਿਕਾਰ ਦਿਹਾੜੇ ਮੌਕੇ ਉਨ੍ਹਾਂ ਮਹਿਸੂਸ ਕੀਤਾ ਕਿ ਪੰਜਾਬ ਦੇ ਗੁਆਂਢ ’ਚ ਸਭ ਤੋਂ ਵੱਧ ਮੁਨੱਖੀ ਅਧਿਕਾਰਾਂ ਦੀ ਉਲੰਘਣਾ ਹੋਈ ਹੈ।

ਰਿਪੋਰਟ- ਗੁਰਪ੍ਰੀਤ ਚਾਵਲਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)