ਪਹਾੜਾਂ ’ਚ ਪਈ ਬਰਫ਼ ਅਤੇ ਮੈਦਾਨੀ ਇਲਾਕਿਆਂ ’ਚ ਤੇਜ਼ ਮੀਂਹ ਪੈਣ ਕਾਰਨ ਠੰਢ ਵਧ ਗਈ ਹੈ। ਚਾਰੇ ਪਾਸੇ ਬਰਫ਼ ਦੀ ਚਿੱਟੀ ਚਾਦਰ ਵਿਛੀ ਹੋਈ ਨਜ਼ਰ ਆ ਰਹੀ ਹੈ।
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)