ਨਾਗਰਿਕਤਾ ਸੋਧ ਬਿੱਲ ਖਿਲਾਫ਼ ਮਲੇਰਕੋਟਲਾ ਵਿੱਚ ਪ੍ਰਦਰਸ਼ਨ
ਪ੍ਰਕਾਸ਼ਿਤ
ਮਲੇਰਕੋਟਲਾ ਦੀਆਂ ਸ਼ਥਾਨਕ ਜਥੇਬੰਦੀਆਂ ਨੇ ਨਾਗਰਿਕਤਾ ਸੋਧ ਬਿੱਲ ਖਿਲਾਫ਼ ਪ੍ਰਦਰਸ਼ਨ ਕੀਤਾ। ਬੁੱਧਵਾਰ ਨੂੰ ਰਾਜ ਸਭਾ ਵਿੱਚ ਨਾਗਰਿਕਤਾ ਸੋਧ ਬਿੱਲ ਪਾਸ ਹੋਣ ਤੋਂ ਬਾਅਦ ਦੇ ਹੀ ਭਾਰਤ ਦੇ ਉੱਤਰ-ਪੂਰਬੀ ਹਿੱਸਿਆਂ ਵਿੱਚ ਵੀ ਵੱਡੇ ਪ੍ਰਦਰਸ਼ਨ ਹੋਏ।
ਰਿਪੋਰਟ- ਸੁਖਚਰਨਪ੍ਰੀਤ