ਜੋ ਕੰਮ ਪਾਕਿਸਤਾਨ ਕਰਦਾ ਉਹੀ ਕਾਂਗਰਸ ਕਰ ਰਹੀ- ਨਰਿੰਦਰ ਮੋਦੀ
ਪ੍ਰਕਾਸ਼ਿਤ
ਨਾਗਰਿਕਤਾ ਸੋਧ ਬਿੱਲ ਦਾ ਵਿਰੋਧ ਕਰ ਰਹੀ ਕਾਂਗਰਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੜੇ ਹੱਥੀਂ ਲਿਆ। ਪੀਐੱਮ ਨਰਿੰਦਰ ਮੋਦੀ ਨੇ ਝਾਰਖੰਡ ਦੇ ਦੁਮਕਾ ਵਿੱਚ ਹੋਈ ਚੋਣ ਰੈਲੀ ਵਿੱਚ ਕਾਂਗਰਸ ਨੂੰ ਜੰਮ ਕੇ ਕੋਸਿਆ।
ਸ਼ਨੀਵਾਰ ਨੂੰ ਦਿੱਲੀ ਵਿੱਚ ਕਾਂਗਰਸ ਦੀ ਰੈਲੀ ਵਿੱਚ ਪਾਰਟੀ ਆਗੂਆਂ ਨੇ ਭਾਜਪਾ ਅਤੇ ਨਰਿੰਦਰ ਮੋਦੀ 'ਤੇ ਸਿਆਸੀ ਹਮਲੇ ਕੀਤੇ ਸਨ।