Jamia and other protests: ਜਾਮੀਆ ਯੂਨੀਵਰਸਿਟੀ 'ਚ ਕੱਲ ਤੋਂ ਲੈ ਕੇ ਹੁਣ ਤੱਕ ਕੀ-ਕੀ ਹੋਇਆ?
ਪ੍ਰਕਾਸ਼ਿਤ
ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਵਿਖੇ ਬੀਤੇ ਦਿਨੀਂ ਵੱਡੇ ਪੱਧਰ 'ਤੇ ਪ੍ਰਦਰਸ਼ਨ ਹੋਏ। ਜਿਨ੍ਹਾਂ ਨੇ ਹਿੰਸਕ ਰੂਪ ਧਾਰ ਲਿਆ।