ਨਾਗਰਿਕਤਾ ਸੋਧ ਕਾਨੂੰਨ ਦੇ ਹੱਕ ’ਚ ABVP ਨੇ ਆਵਾਜ਼ ਕੀਤੀ ਬੁਲੰਦ

ਵੀਡੀਓ ਕੈਪਸ਼ਨ, ਨਾਗਰਿਕਤਾ ਸੋਧ ਕਾਨੂੰਨ ਦੇ ਹੱਕ ’ਚ ABVP ਨੇ ਆਵਾਜ਼ ਕੀਤੀ ਬੁਲੰਦ
ਪ੍ਰਕਾਸ਼ਿਤ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ 'ਚ ਵਿਦਿਆਰਥੀ ਜੱਥੇਬੰਦੀ ABVP ਨੇ ਨਾਗਰਿਕਤਾ ਸੋਧ ਕਾਨੂੰਨ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ।

ਇਸ ਤੋਂ ਪਹਿਲਾਂ ਇਸੇ ਯੂਨੀਵਰਸਿਟੀ ਵਿੱਚ ਹੋਰਨਾਂ ਜੱਥੇਬੰਦੀਆਂ ਵੱਲੋਂ ਇਸ ਕਾਨੂੰਨ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ ਸੀ ਤੇ ਇਸ ਨੂੰ ਸੰਵਿਧਾਨ ਵਿਰੋਧੀ ਦੱਸਿਆ ਸੀ।

(ਰਿਪੋਰਟ: ਨਵਦੀਪ ਕੌਰ ਗਰੇਵਾਲ, ਸ਼ੂਟ-ਐਡਿਟ: ਗੁਲਸ਼ਨ ਕੁਮਾਰ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)