NRC ਬਾਰੇ ਕੁਝ ਲੋਕ ਦੇਸ਼ ਨੂੰ ਗੁਮਰਾਹ ਕਰ ਰਹੇ ਹਨ - ਨਰਿੰਦਰ ਮੋਦੀ
ਪ੍ਰਕਾਸ਼ਿਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਰਾਮ ਲੀਲਾ ਮੈਦਾਨ ਵਿੱਚ ਇੱਕ ਰੈਲੀ ਨੂੰ ਸੰਬੋਧਨ ਕੀਤਾ। ਮੋਦੀ ਨੇ ਕਿਹਾ ਕਿ ਨਾਗਰਿਕਤਾ ਬਾਰੇ ਕੁਝ ਲੋਕ ਦੇਸ਼ ਨੂੰ ਗੁਮਰਾਹ ਕਰ ਰਹੇ ਹਨ ਤੇ ਬੇਲੋੜਾ ਵਿਵਾਦ ਖੜ੍ਹਾ ਕਰ ਰਹੇ ਹਨ।
ਇਹ ਵੀ ਪੜ੍ਹੋ: