CAA-NRC ਦਾ ਮੋਗਾ ’ਚ ਵਿਰੋਧ:‘ ਬਹੁਮਤ ਦਾ ਮਤਲਬ ਇਹ ਨਹੀਂ ਕਿ ਸਰਕਾਰ ਜੋ ਮਰਜ਼ੀ ਕਰੇ’

ਵੀਡੀਓ ਕੈਪਸ਼ਨ, ਨਾਗਰਿਕਤਾ ਸੋਧ ਕਾਨੂੰਨ: ‘ਸਿੱਖ, ਇਸਾਈ, ਪਾਰਸੀ, ਬੋਧੀ ਦੇ ਨਾਲ ਮੁਸਲਮਾਨਾਂ ਨੂੰ ਸ਼ਾਮਲ ਕੀਤਾ ਜਾਵੇ’
ਪ੍ਰਕਾਸ਼ਿਤ

ਮੋਗਾ ਵਿੱਚ ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਰੋਸ-ਮੁਜ਼ਾਹਰਾ ਕੀਤਾ।

ਇਸ ਦੌਰਾਨ ਲੋਕਾਂ ਨੇ ਨਾਗਰਿਕਤਾ ਸੋਧ ਕਾਨੂੰਨ ਨੂੰ ਵਾਪਸ ਲੈਣ ਦੀ ਮੰਗ ਕੀਤੀ।

ਰਿਪੋਰਟ-ਸੁਰਿੰਦਰ ਮਾਨ/ਸੁਮਿਤ ਵੈਦ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)