ਪਿਆਰਾ ਸਿੰਘ ਭਨਿਆਰਾਂਵਾਲਾ ਕਿਵੇਂ ਬਾਬਾ ਬਣਿਆ ਸੀ ਤੇ ਕੀ ਸਨ ਉਸ 'ਤੇ ਵਿਵਾਦ
ਪ੍ਰਕਾਸ਼ਿਤ
ਵਿਵਾਦਤ ਧਾਰਮਿਕ ਆਗੂ ਤੇ ਆਪਣਾ ਪੰਥ ਚਲਾਉਣ ਵਾਲੇ ਪਿਆਰਾ ਸਿੰਘ ਭਨਿਆਰਾਂਵਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ ਹੈ। ਉਹ 61 ਸਾਲਾ ਦੇ ਸਨ।
ਪਿਆਰਾ ਸਿੰਘ ਭਨਿਆਰਾਂਵਾਲੇ ਦੇ ਪਰਿਵਾਰਕ ਸੂਤਰਾਂ ਮੁਤਾਬਕ ਸੋਮਵਾਰ ਸਵੇਰੇ ਉਸ ਨੂੰ ਛਾਤੀ ਵਿਚ ਦਰਦ ਮਹਿਸੂਸ ਹੋਇਆ, ਜਿਸ ਤੋਂ ਬਾਅਦ ਇਲਾਜ ਲਈ ਉਸ ਨੂੰ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।