ਪੰਜਾਬ ਪਹੁੰਚ ਕੇ ਉਮਰ ਖਾਲਿਦ ਨੇ ਕਿਹਾ, 'CAA, NRC ਤੇ NPR ਕੌਮਬੋ ਪੈਕੇਜ ਹਨ, ਅਸੀਂ ਇਨ੍ਹਾਂ ਨੂੰ ਨਹੀਂ ਮੰਨਦੇ'

ਪ੍ਰਕਾਸ਼ਿਤ

ਪੰਜਾਬ ਦੇ ਮਲੇਰਕੋਟਲਾ ਵਿੱਚ ਨਾਗਰਿਕਤਾ ਕਾਨੂੰਨ ਖਿਲਾਫ਼ ਮੁਜ਼ਾਹਰੇ ਹੋਏ। ਇਨ੍ਹਾਂ ਮੁਜ਼ਾਹਰਿਆਂ ਦੌਰਾਨ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਪਹੁੰਚੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਾਗਰਿਕਤਾ ਕਾਨੂੰਨ ਖਿਲਾਫ਼ ਮੁਜ਼ਾਹਰਿਆਂ ਨੂੰ ਹਿੰਸਾ ਤੋਂ ਪਰੇ ਰੱਖਿਆ ਜਾਵੇ।

ਰਿਪੋਰਟ: ਸੁਖਚਰਨ ਪ੍ਰੀਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ)