ਨਨਕਾਣਾ ਸਾਹਿਬ: ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੇ ਕੀ ਕਿਹਾ

ਪ੍ਰਕਾਸ਼ਿਤ

ਨਨਕਾਣਾ ਸਾਹਿਬ ਗੁਰਦੁਆਰੇ 'ਤੇ ਪਥਰਾਅ ਤੋਂ ਬਾਅਦ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੇ ਮਨਾਂ ਵਿੱਚ ਕੀ ਹੈ ਡਰ।

ਰਿਪੋਰਟ: ਗੁਰਪ੍ਰੀਤ ਚਾਵਲਾ

ਐਡਿਟ: ਸੁਮਿਤ ਵੈਦ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)