ਨਨਕਾਣਾ ਸਾਹਿਬ ਹਮਲੇ ਬਾਰੇ ਕੀ ਬੋਲੇ ਅਮਿਤ ਸ਼ਾਹ?

ਪ੍ਰਕਾਸ਼ਿਤ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਨਕਾਣਾ ਸਾਹਿਬ ਘਟਨਾ ਬਾਰੇ ਬੋਲਿਆ ਤੇ ਨਾਲ ਹੀ 1984 ਸਿੱਖ ਕਤਲੇਆਮ ਦਾ ਕੀਤਾ ਜ਼ਿਕਰ।

ਦਿੱਲੀ ਵਿੱਚ ਪਾਰਟੀ ਕਾਰਕੁਨਾਂ ਨੂੰ ਸੰਬੋਧਿਤ ਕਰ ਰਹੇ ਸਨ। ਦਿੱਲੀ ’ਚ ਜਲਦ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)