ਸਿੱਖਾਂ ਦੀ ਸੁਰੱਖਿਆ ਤਾਂ ਮੈਨੂੰ ਕਿਤੇ ਵੀ ਨਹੀਂ ਲਗਦੀ: ਜਥੇਦਾਰ ਹਰਪ੍ਰੀਤ ਸਿੰਘ

ਪ੍ਰਕਾਸ਼ਿਤ

ਪਾਕਿਸਤਾਨ ਦੇ ਪੇਸ਼ਾਵਰ ਵਿੱਚ ਰਵਿੰਦਰ ਸਿੰਘ ਨਾਂ ਦੇ ਨੌਜਵਾਨ ਦੇ ਕਤਲ ਨੇ ਸਵਾਲ ਖੜ੍ਹੇ ਕੀਤੇ ਹਨ। ਇਸ ਤੋਂ ਪਹਿਲਾਂ ਬੀਤੇ ਸ਼ੁੱਕਰਵਾਰ ਨੂੰ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਹੋਈ ਪਥਰਾਅ ਦੀ ਘਟਨਾ ਤੋਂ ਸਿੱਖਾਂ ਸਹਿਮੇ ਹੋਏ ਹਨ।

ਇਸ ਬਾਰੇ ਆਪਣੀ ਪ੍ਰਤੀਕਿਰਿਆਂ ਦਿੰਦਿਆਂ ਜਥੇਦਾਰ ਹਰਪ੍ਰੀਤ ਸਿੰਘ ਨੇ ਸਿੱਖਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ।

ਰਵਿੰਦਰ ਭਰਾ ਹਰਮੀਤ ਸਿੰਘ ਪਾਕਿਸਤਾਨ ਵਿੱਚ ਮਸ਼ਹੂਰ ਪੱਤਰਕਾਰ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)