ਡੀਐਸਪੀ ਦਵਿੰਦਰ ਸਿੰਘ ਦੀ ਗਿਰਫ਼ਤਾਰੀ ਮਗਰੋਂ ਜੰਮੂ-ਕਸ਼ਮੀਰ ਪੁਲਿਸ ਨੇ ਕੀ ਕਿਹਾ
ਪ੍ਰਕਾਸ਼ਿਤ
ਜੰਮੂ ਪੁਲਿਸ ਨੇ ਬਹਾਦਰੀ ਲਈ ਪੁਲਿਸ ਮੈਡਲ ਜੇਤੂ ਡੀਐੱਸਪੀ ਦਵਿੰਦਰ ਸਿੰਘ ਨੂੰ ਹਿਜ਼ਬੁਲ ਮੁਜਾਹਿਦੀਨ ਦੇ ਦੋ ਕਥਿਤ ਅੱਤਵਾਦੀਆਂ ਨਾਲ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਉਹ ਇਨ੍ਹਾਂ ਨੂੰ ਇੱਕ ਕਾਰ ਵਿੱਚ ਜੰਮੂ ਤੋਂ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਹੇ ਸਨ।
ਪੁਲਿਸ ਮੁਤਾਬਕ ਉਨ੍ਹਾਂ ਨਾਲ ਫੜੇ ਗਏ ‘ਅੱਤਵਾਦੀਆਂ’ ਵਿੱਚੋਂ ਇੱਕ ਹਿਜ਼ਬੁਲ ਦਾ ਕਮਾਂਡਰ ਸਈਦ ਨਾਵੀਦ ਮੁਸ਼ਤਾਕ ਉਰਫ਼ ਬੱਬੂ ਸੀ।
ਰਿਪੋਰਟ: ਆਮਿਰ ਪੀਰਜ਼ਾਦਾ