ਨਾਗਰਕਿਤਾ ਸੋਧ ਕਾਨੂੰਨ ਅਤੇ ਐੱਨਆਰਸੀ ਬਾਰੇ ਕੀ ਬੋਲੇ ਅਕਾਲੀ ਤੇ ਕਾਂਗਰਸੀ

ਵੀਡੀਓ ਕੈਪਸ਼ਨ, ਨਾਗਰਕਿਤਾ ਸੋਧ ਕਾਨੂੰਨ ਅਤੇ ਐੱਨਆਰਸੀ ਬਾਰੇ ਪੰਜਾਬ ਦੇ ਮੰਤਰੀਆਂ ਦਾ ਕੀ ਕਹਿਣਾ ਹੈ?
ਪ੍ਰਕਾਸ਼ਿਤ

ਪੰਜਾਬ ਵਿਧਾਨ ਸਭਾ ਇਜਲਾਸ ਦੇ ਦੂਜੇ ਦਿਨ ਨਾਗਰਕਿਤਾ ਸੋਧ ਕਾਨੂੰਨ ਅਤੇ ਐੱਨਆਰਸੀ ਖ਼ਿਲਾਫ਼ ਮਤਾ ਪਾਸ ਹੋ ਗਿਆ ਹੈ। ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ਼ ਪਾਰਟੀ ਨੇ ਮਤੇ ਦਾ ਸਮਰਥਨ ਕੀਤਾ ਹੈ ਅਤੇ ਸ੍ਰੋਮਣੀ ਅਕਾਲੀ ਦਲ ਨੇ ਵਿਰੋਧ ਕੀਤਾ ਹੈ।

ਰਿਪੋਰਟ- ਅਰਵਿੰਦ ਛਾਬੜਾ

ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)