CID ਮਹਿਕਮਾ ਕਿਉਂ ਬਣਿਆ ਸੀਐੱਮ ਤੇ ਮੰਤਰੀ ਵਿਚਾਲੇ ਖਿੱਚੋਤਾਣ ਦਾ ਮੁੱਦਾ

ਵੀਡੀਓ ਕੈਪਸ਼ਨ, ਹਰਿਆਣਾ: ਸੀਐੱਮ ਮਨੋਹਰ ਲਾਲ ਖੱਟੜ ਤੇ ਅਨਿਲ ਵਿੱਜ ਵਿਚਾਲੇ ਤਲਖ਼ੀ
ਪ੍ਰਕਾਸ਼ਿਤ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਗ੍ਰਹਿ ਮੰਤਰੀ ਅਨਿਲ ਵਿੱਜ ਵਿਚਾਲੇ ਸੀਆਈਡੀ ਵਿਭਾਗ ਨੂੰ ਲੈ ਕੇ ਤਲਖ਼ੀ ਪੈਦੀ ਹੋ ਗਈ ਸੀ, ਫੇਰ ਭਾਜਪਾ ਹਾਈ ਕਮਾਂਡ ਦੇ ਦਖ਼ਲ ਤੋਂ ਬਾਅਦ ਸੀਆਈਡੀ ਵਿਭਾਗ ਹੁਣ ਮੁੱਖ ਮੰਤਰੀ ਕੋਲ ਰਹੇਗਾ।

ਰਿਪੋਰਟ: ਅਰਵਿੰਦ ਛਾਬੜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)