ਚੰਡੀਗੜ੍ਹ 'ਚ ਵਿਦਿਆਰਥੀਆਂ ਨੇ CAA ਖ਼ਿਲਾਫ਼ ਝੰਡੇ ਚੁੱਕੇ

ਵੀਡੀਓ ਕੈਪਸ਼ਨ, ਨਾਗਰਿਕਤਾ ਕਾਨੂੰਨ ਖ਼ਿਲਾਫ਼ ਡਟੀ NSUI
ਪ੍ਰਕਾਸ਼ਿਤ

ਚੰਡੀਗੜ੍ਹ ਦੀ ਪੰਜਾਬ ਯੂਨਿਵਰਸਿਟੀ ’ਚ ਵਿਦਿਆਰਥੀਆਂ ਨੇ ਪ੍ਰਦਰਸ਼ਨ ਕੀਤਾ ਅਤੇ ਨਾਗਰਿਕਤਾ ਕਾਨੂੰਨ ਨੂੰ ਵਾਪਸ ਲੈਣ ਲਈ ਕਿਹਾ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)