ਅੰਮ੍ਰਿਤਸਰ: ਇੰਝ ਫੜੀ ਗਈ ਕਰੋੜਾਂ ਦੀ ਡਰੱਗਸ
ਪ੍ਰਕਾਸ਼ਿਤ
ਅੰਮ੍ਰਿਤਸਰ ਵਿੱਚ ਪੁਲਿਸ ਨੇ ਹੈਰੋਇਨ ਦੀ ਇੱਕ ਵੱਡੀ ਖੇਪ ਫੜੀ ਹੈ ਅਤੇ 6 ਲੋਕ ਗ੍ਰਿਫ਼ਤਾਰ ਕੀਤੇ ਗਏ ਹਨ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਸ ਵਿੱਚ ਇੱਕ ਅਫਗਾਨਿਸਤਾਨ ਦਾ ਨਾਗਰਿਕ ਵੀ ਕਾਬੂ ਕੀਤਾ ਗਿਆ ਹੈ।
ਸਪੈਸ਼ਲ ਟਾਸਕ ਫੋਰਸ ਨੇ ਕੁੱਲ 194 ਕਿੱਲੋ ਹੈਰੋਇਨ ਹੋਰ ਨਸ਼ੇ ਦੀ ਸਮੱਗਰੀ ਬਰਾਮਦ ਕੀਤੀ ਹੈ।
ਰਿਪੋਰਟ: ਰਵਿੰਦਰ ਸਿੰਘ ਰੋਬਿਨ/ਰਾਜਨ ਪਪਨੇਜਾ