ਹਰਿਆਣਾ ਦੀ ਵੱਖਰੀ ਗੁਰਦੁਆਰਾ ਕਮੇਟੀ 'ਤੇ ਕੈਪਟਨ ਦਾ ਅਕਾਲੀਆਂ ਨੂੰ ਜਵਾਬ

ਪ੍ਰਕਾਸ਼ਿਤ

ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਹੱਕ ’ਚ ਤੋਂ ਪ੍ਰਚਾਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 3 ਦਿਨਾਂ ਲਈ ਦਿੱਲੀ ਦੇ ਦੌਰੇ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)