'ਕੈਂਸਰ ਦਾ ਪਤਾ ਲੱਗਦਿਆ ਹੀ ਮੈਂ ਸੋਚ ਲਿਆ ਸੀ ਕਿ ਇਸ ਨੂੰ ਆਪਣੀ ਜ਼ਿੰਦਗੀ ਨਹੀਂ ਬਣਨ ਦੇਵਾਂਗੀ'

ਪ੍ਰਕਾਸ਼ਿਤ

ਨਿਧੀ ਗੁਰੂਗਰਾਮ ਦੇ ਇੱਕ ਨਿੱਜੀ ਕੰਪਨੀ ਵਿੱਚ ਕੰਮ ਕਰਦੀ ਹੈ। ਉਸ ਨੂੰ ਇੱਕ ਆਮ ਚੈੱਕਅਪ ਦੇ ਦੌਰਾਨ ਪਤਾ ਲੱਗਿਆ ਕਿ ਉਸ ਨੂੰ ਕੈਂਸਰ ਹੈ। ਪਰ ਉਸ ਨੇ ਇਸ ਬਿਮਾਰੀ ਨੂੰ ਆਪਣੇ ਜੀਵਨ 'ਤੇ ਹਾਵੀ ਨਹੀਂ ਹੋਣ ਦਿੱਤਾ। ਜਾਣੋ ਕਿਹੜੇ ਕਾਰਨਾਂ ਕਰਕੇ ਹੁੰਦਾ ਹੈ ਕੈਂਸਰ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)