CAA: ਸ਼ਾਹੀਨ ਬਾਗ 'ਚ ਉਹ ਕੁੜੀਆਂ ਜਿਨ੍ਹਾਂ ਨੇ ਪ੍ਰਦਰਸ਼ਨ ਲਈ ਨੌਕਰੀ ਛੱਡੀ

ਪ੍ਰਕਾਸ਼ਿਤ

ਦਿੱਲੀ ਦੇ ਸ਼ਾਹੀਨ ਬਾਗ ਸਣੇ ਕਈ ਇਲਾਕਿਆਂ ’ਚ CAA ਖਿਲਾਫ਼ ਔਰਤਾਂ ਦਾ ਪ੍ਰਦਰਸ਼ਨ ਜਾਰੀ ਹੈ। ਇਨ੍ਹਾਂ ਪ੍ਰਦਰਸ਼ਨਾਂ ’ਚ ਹਰ ਉਮਰ ਦੀਆਂ ਔਰਤਾਂ ਆਪਣੇ ਛੋਟੇ-ਛੋਟੇ ਬੱਚਿਆਂ ਦੇ ਨਾਲ ਹਿੱਸਾ ਲੈ ਰਹੀਆਂ ਹਨ। ਇਸ ਪ੍ਰਦਰਸ਼ਨ ਦਾ ਹਿੱਸਾ ਬਣਨ ਲਈ ਕਈ ਔਰਤਾਂ ਨੇ ਨੌਕਰੀ ਤੱਕ ਛੱਡ ਦਿੱਤੀ ਹੈ।

ਰਿਪੋਰਟ- ਗੁਰਪ੍ਰੀਤ ਸੈਣੀ

ਸ਼ੂਟ/ਐਡਿਟ- ਸ਼ਾਹਨਵਾਜ਼ ਅਹਿਮਦ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)