CAA: ਸਿੱਖ ਭਾਈਚਾਰੇ ਦੀ ਹਮਾਇਤ ਲੈਣ ਮੁਸਲਮਾਨ ਪਹੁੰਚੇ ਅਕਾਲ ਤਖ਼ਤ

ਪ੍ਰਕਾਸ਼ਿਤ

ਮੁਸਲਮਾਨਾਂ ਦੀ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ।

ਮੁਸਲਮਾਨ ਭਾਈਚਾਰੇ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ ਮੁਸਲਮਾਨਾਂ ਦਾ ਸਾਥ ਦੇਣ ਲਈ ਹੁਕਮਨਾਮਾਂ ਜਾਰੀ ਕਰਨ ਦੀ ਮੰਗ ਕੀਤੀ।

ਰਿਪੋਰਟ: ਰਵਿੰਦਰ ਸਿੰਘ ਰੌਬਿਨ

ਐਡਿਟ: ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)