ਮੁਹਾਲੀ ਵਿੱਚ ਤਿੰਨ ਮੰਜ਼ਿਲਾਂ ਇਮਾਰਤ ਡਿੱਗਣ ਤੋਂ ਬਾਅਦ ਬਚਾਅ ਕਾਰਜ ਜਾਰੀ

ਵੀਡੀਓ ਕੈਪਸ਼ਨ, ਮੁਹਾਲੀ: ਤਿੰਨ ਮੰਜ਼ਿਲਾਂ ਇਮਾਰਤ ਡਿੱਗੀ, ਲੋਕਾਂ ਦੇ ਦੱਬੇ ਹੋਣ ਦਾ ਖਦਾਸ਼ਾ
ਪ੍ਰਕਾਸ਼ਿਤ

ਚੰਡੀਗੜ੍ਹ ਦੇ ਨਾਲ ਲਗਦੇ ਮੁਹਾਲੀ-ਲਾਂਡਰਾ ਰੋਡ ’ਤੇ ਨਿਰਮਾਣ ਅਧੀਨ ਤਿੰਨ ਮੰਜ਼ਿਲਾਂ ਇਮਾਰਤ ਡਿੱਗ ਗਈ ਹੈ।

ਵੂਮੈਨ

ਐੱਸਡੀਐੱਮ ਹਿਮਾਂਸ਼ੂ ਜੈਨ ਮੁਤਾਬਕ ਮਲਬੇ ਹੇਠਾਂ 6-7 ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਅਤੇ ਹੁਣ ਤੱਕ 2 ਲੋਕਾਂ ਨੂੰ ਬਚਾਇਆ ਲਿਆ ਗਿਆ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)