ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਵਿਚ ਕਿਉਂ ਰੋਣ ਲੱਗੀ ਨਿਰਭਿਆ ਦੀ ਮਾਂ

ਪ੍ਰਕਾਸ਼ਿਤ

ਨਿਰਭਿਆ ਗੈਂਗਰੇਪ ਅਤੇ ਕਤਲ ਮਾਮਲੇ ’ਚ ਦਿੱਲੀ ਦੀ ਪਟਿਆਲਾ ਕੋਰਟ ਨੇ ਦੋਸ਼ੀ ਪਵਨ ਨੂੰ ਕਨੂੰਨੀ ਮਦਦ ਦੀ ਪੇਸ਼ਕਸ਼ ਕੀਤੀ ਹੈ।

ਨਿਰਭਿਆ ਦੀ ਮਾਂ ਨੇ ਸੁਪਰੀਮ ਕੋਰਟ ਤੋਂ ਨਿਆਂ ਦੀ ਮੰਗ ਕਰਦਿਆਂ ਦੋਸ਼ੀਆਂ ਨੂੰ ਫ਼ਾਸੀ ਦੀ ਸਜ਼ਾ ਦੇਣ ਦੀ ਗੁਜ਼ਾਰਿਸ਼ ਕੀਤੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)