ਸੰਗਰੂਰ: ਅੱਗ ਵਿੱਚ 4 ਬੱਚਿਆਂ ਦੀ ਜ਼ਿੰਦਾ ਸੜਨ ਕਰਕੇ ਹੋਈ ਮੌਤ
ਪ੍ਰਕਾਸ਼ਿਤ
ਸੰਗਰੂਰ ਦੇ ਲੌਂਗੋਵਾਲ ਵਿੱਚ ਇੱਕ ਸਕੂਲ ਵੈਨ ਨੂੰ ਅਚਾਨਕ ਅੱਗ ਲੱਗਣ ਕਾਰਨ 4 ਬੱਚਿਆਂ ਦੀ ਜ਼ਿੰਦਾ ਸੜਨ ਕਰਕੇ ਮੌਤ ਹੋ ਗਈ ਹੈ ਅਤੇ 8 ਬੱਚੇ ਜਖ਼ਮੀ ਹੋਏ ਹਨ।
ਇਸ ਹਾਦਸੇ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਇਸ ਹਾਦਸੇ ਦੀ ਮੈਜਿਸਟ੍ਰੀਅਲ ਜਾਂਚ ਦੇ ਆਦੇਸ਼ ਦਿੱਤੇ ਹਨ।
ਰਿਪੋਰਟ: ਸੁਖਚਰਨ ਪ੍ਰੀਤ, ਬੀਬੀਸੀ ਪੰਜਾਬੀ ਲਈ