You’re viewing a text-only version of this website that uses less data. View the main version of the website including all images and videos.
ਅੰਮ੍ਰਿਤਸਰ: 5 ਖ਼ੁਦਕੁਸ਼ੀਆਂ ਦੇ ਮਾਮਲੇ ’ਚ 6 ਨੂੰ ਸਜ਼ਾ, ਪੁਲਿਸ ਵਾਲੇ ਵੀ ਸ਼ਾਮਿਲ
ਪ੍ਰਕਾਸ਼ਿਤ
ਅੰਮ੍ਰਿਤਸਰ ਦੀ ਇੱਕ ਅਦਾਲਤ ਨੇ 2004 ਦੇ ਇੱਕ ਸਮੂਹਿਕ ਖ਼ੁਦਕੁਸ਼ੀ ਮਾਮਲੇ ’ਚ ਸਬੂਤਾਂ ਨੂੰ ਮਿਟਾਉਣ ਅਤੇ ਖ਼ੁਦਕੁਸ਼ੀ ਲਈ ਉਕਸਾਉਣ ਨੂੰ ਲੈ ਕੇ 6 ਜਣਿਆਂ ਨੂੰ ਸਜ਼ਾ ਸੁਣਾਈ ਹੈ।
ਪੀੜਤ ਪੱਖ ਦੇ ਵਕੀਲ ਪਰਮਿੰਦਰ ਸੇਠੀ ਇਸ ਬਾਰੇ ਹੋਰ ਜਾਣਕਾਰੀ ਦੇ ਰਹੇ ਹਨ।
(ਰਿਪੋਰਟ: ਰਵਿੰਦਰ ਸਿੰਘ ਰੌਬਿਨ, ਬੀਬੀਸੀ ਪੰਜਾਬੀ ਲਈ)