ਨਵਜੋਤ ਸਿੱਧੂ ਬਾਰੇ ਕੈਪਟਨ ਅਮਰਿੰਦਰ ਨੂੰ ਮਿਲਕੇ ਪਰਗਟ ਨੇ ਕੀ ਦਿੱਤੀ ਸਲਾਹ

ਵੀਡੀਓ ਕੈਪਸ਼ਨ, ਪਰਗਟ ਦੀ ਕੈਪਟਨ ਸਰਕਾਰ ਨੂੰ ਨਸੀਹਤ: ‘ਸਮਾਂ ਤਾਂ ਨਿਕਲ ਜਾਂਦਾ ਹੈ, ਕੰਮ ਵੀ ਕਰਨਾ ਪੈਂਦਾ’
ਪ੍ਰਕਾਸ਼ਿਤ

ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਚਿੱਠੀ ਲਿੱਖ ਕੇ ਕੁਝ ਮੁੱਦੇ ਚੁਣੇ ਸਨ। ਹੁਣ ਮੁਲਾਕਾਤ ਵੀ ਕੀਤੀ ਹੈ ਤੇ ਉਸ ਤੋਂ ਬਾਅਦ ਪਰਗਟ ਨਾਲ ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨੇ ਗੱਲਬਾਤ ਕੀਤੀ।

(ਸ਼ੂਟ-ਐਡਿਟ: ਗੁਲਸ਼ਨ ਕੁਮਾਰ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)