ਮੋਟੇਰਾ ਸਟੇਡੀਅਮ ਨੂੰ ਸਰਦਾਰ ਵਲੱਭ ਭਾਈ ਪਟੇਲ ਸਟੇਡੀਅਮ ਵੀ ਕਿਹਾ ਜਾਂਦਾ ਹੈ

ਵੀਡੀਓ ਕੈਪਸ਼ਨ, ਇਹ ਕੁਝ ਹੈ ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ਵਿੱਚ ਖ਼ਾਸ
ਪ੍ਰਕਾਸ਼ਿਤ

ਮੋਟੇਰਾ ਸਟੇਡੀਅਮ ਦਾ ਉਦਘਾਟਨ ਅਮਰੀਕੀ ਰਾਸ਼ਟਰਪਤੀ ਟਰੰਪ ਤੇ ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਕਰਨਗੇ।

ਇਸ ਤੋਂ ਪਹਿਲਾਂ ਆਸਟਰੇਲੀਆ ਦਾ ਮੈਲਬੋਰਨ ਕ੍ਰਿਕਟ ਗਰਾਊਂਡ ਸਭ ਤੋਂ ਵੱਡਾ ਸੀ ਪਰ ਹੁਣ ਇਸ ਨੂੰ ਉਸ ਤੋਂ ਵੀ ਵੱਡਾ ਦੱਸਿਆ ਜਾ ਰਿਹਾ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)