ਟਰੰਪ ਦੇ ਭਾਰਤ ਦੌਰੇ ਦਾ ਅਸਰ ਪੇਂਡੂ ਖੇਤਰਾਂ ਵਿੱਚ ਕੀ ਹੋਵੇਗਾ

ਵੀਡੀਓ ਕੈਪਸ਼ਨ, ਟਰੰਪ ਦੇ ਭਾਰਤ ਦੌਰੇ ਦਾ ਅਸਰ ਪੇਂਡੂ ਖੇਤਰਾਂ ਵਿੱਚ ਲੱਗੇਗਾ ਪਤਾ
ਪ੍ਰਕਾਸ਼ਿਤ

ਭਾਰਤ ਵਿੱਚ ਡੇਅਰੀ ਉਤਪਾਦਾਂ ਦੀ ਦਰਾਮਦਗੀ ’ਤੇ ਰੋਕ ਹੈ। ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਦੁੱਧ ਉਤਪਾਦਕ ਦੇਸ ਹੈ। ਕੀ ਟਰੰਪ ਦੇ ਭਾਰਤ ਦੌਰੇ ਦਾ ਅਸਰ ਪੇਂਡੂ ਖੇਤਰਾਂ ਵਿੱਚ ਪਵੇਗਾ?

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)