ਦਿੱਲੀ ਦੇ ਜਾਫ਼ਰਾਬਾਦ ਵਿੱਚ ਵੱਡੀ ਗਿਣਤੀ 'ਚ ਸੁਰੱਖਿਆ ਮੁਲਾਜ਼ਮ ਤਾਇਨਾਤ
ਪ੍ਰਕਾਸ਼ਿਤ
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿੱਚ ਦਿੱਲੀ ਦੇ ਜਾਫ਼ਰਾਬਾਦ 'ਚ ਔਰਤਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਤੋਂ ਬਾਅਦ ਅੱਜ ਵੱਡੀ ਗਿਣਤੀ ਵਿੱਚ ਉੱਥੇ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।