ਦਿੱਲੀ ‘ਚ ਵਿਰੋਧ ਪ੍ਰਦਰਸ਼ਨ ਹੋਏ ਹਿੰਸਕ, 3 ਮੌਤਾਂ
ਪ੍ਰਕਾਸ਼ਿਤ
ਨਾਗਰਿਕਤਾ ਕਾਨੂੰਨ ਖ਼ਿਲਾਫ਼ ਹੋ ਰਹੇ ਵਿਰੋਧ ਪ੍ਰਦਰਸ਼ਨ ਦਿੱਲੀ ਦੇ ਯਮੁਨਾ ਪਾਰ ਇਲਾਕੇ ’ਚ ਹਿੰਸਕ ਹੋ ਗਏ ਹਨ।
ਹਿੰਸਾ ’ਚ ਇੱਕ ਪੁਲਿਸਕਰਮੀ ਅਤੇ ਦੋ ਆਮ ਲੋਕਾਂ ਦੀ ਮੌਤ ਹੋ ਗਈ ਹੈ। ਉੱਤਰੀ-ਪੂਰਬੀ ਦਿੱਲੀ ਦੇ ਕਈ ਇਲਾਕਿਆਂ ’ਚ ਧਾਰਾ 144 ਲਗਾਈ ਗਈ ਹੈ।