‘ਕੋਰੋਨਾਵਾਇਰਸ ਨੇ ਰੋਕੇ ਪੰਜਾਬ ਦੇ ਨੌਜਵਾਨਾਂ ਦੇ ਸਮਾਰਟ ਫ਼ੋਨ’

ਪ੍ਰਕਾਸ਼ਿਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਨੂੰ ਦੱਸਿਆ ਕਿ ਕੋਰੋਨਾਵਾਇਰਸ ਫ਼ੈਲਣ ਕਾਰਨ ਚੀਨ ਤੋਂ ਸਮਾਰਟ ਫੋਨ ਨਹੀਂ ਆ ਰਹੇ। ਚੰਡੀਗੜ੍ਹ ਤੋਂ ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਦੀ ਰਿਪੋਰਟ, ਐਡਿਟ: ਗੁਲਸ਼ਨ ਕੁਮਾਰ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)