Delhi Violence: ਸੱਜਣ ਕੁਮਾਰ ਨੂੰ ਸਜ਼ਾ ਦੇਣ ਤੇ ਦਿੱਲੀ ਹਿੰਸਾ ਉੱਤੇ ਸਖ਼ਤ ਟਿੱਪਣੀਆਂ ਕਰਨ ਵਾਲੇ ਜਸਟਿਸ ਮੁਰਲੀਧਰ ਬਾਰੇ ਜਾਣੋ
ਪ੍ਰਕਾਸ਼ਿਤ
ਦਿੱਲੀ ਵਿੱਚ ਭੜਕੀ ਹਿੰਸਾ ’ਤੇ ਸੁਣਵਾਈ ਕਰਨ ਵਾਲੇ ਦਿੱਲੀ ਹਾਈਕੋਰਟ ਦੇ ਜਸਟਿਸ ਐਸ ਮੁਰਲੀਧਰ ਦੇ ਤਬਾਦਲੇ ਨੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਜਸਟਿਸ ਐਸ ਮੁਰਲੀਧਰ ਇਸ ਤੋਂ ਪਹਿਲਾਂ ਵੀ ਕਈ ਵਾਰ ਚਰਚਾ ਵਿੱਚ ਰਹੇ ਹਨ। ਜਾਣੋ ਉਨ੍ਹਾਂ ਬਾਰੇ।