ਲੱਚਰ ਤੇ ਗੁੰਡਾਗਰਦੀ ਨੂੰ ਉਤਸ਼ਾਹ ਦੇਣ ਵਾਲੇ ਗੀਤਾਂ ਨੂੰ ਕਿਵੇਂ ਰੋਕੇਗੀ ਕੈਪਟਨ ਸਰਕਾਰ

ਪ੍ਰਕਾਸ਼ਿਤ

ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਚੰਨੀ ਨੇ ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹੁਣ ਲੱਚਰ ਗਾਇਕੀ ਕਰਨ ਵਾਲਿਆਂ ‘ਤੇ ਸਰਕਾਰ ਸਖ਼ਤ ਐਕਸ਼ਨ ਲਵੇਗੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)