Delhi Violence: ਜਾਵੇਦ ਅਖ਼ਤਰ ਨੇ ਅਜਿਹਾ ਕੀ ਕਿਹਾ ਕਿ ਸੋਸ਼ਲ ਮੀਡੀਆ ਉੱਤੇ ਟਰੋਲ ਹੋਣ ਲੱਗੇ

ਜਾਵੇਦ ਅਖ਼ਤਰ

ਤਸਵੀਰ ਸਰੋਤ, AFP

ਤਸਵੀਰ ਕੈਪਸ਼ਨ, ਜਾਵੇਦ ਅਖ਼ਤਰ ਇੱਕ ਵਾਰੀ ਫਿਰ ਆਪਣੇ ਟਵੀਟ ਕਰਕੇ ਚਰਚਾ ਵਿੱਚ ਹਨ
ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 3 ਮਿੰਟ

"ਕਈ ਲੋਕ ਮਾਰੇ ਗਏ, ਕਈ ਲੋਕ ਜ਼ਖਮੀ ਹੋਏ, ਬਹੁਤ ਸਾਰੇ ਘਰ ਸੜ ਗਏ, ਬਹੁਤ ਸਾਰੀਆਂ ਦੁਕਾਨਾਂ ਨੂੰ ਲੁੱਟਿਆ ਗਿਆ, ਕਈ ਲੋਕਾਂ ਨੂੰ ਬੇਸਹਾਰਾ ਕਰ ਦਿੱਤਾ ਪਰ ਪੁਲਿਸ ਨੇ ਸਿਰਫ਼ ਇੱਕ ਘਰ ਸੀਲ ਕੀਤਾ ਹੈ ਅਤੇ ਉਸ ਦੇ ਮਾਲਕ ਦੀ ਭਾਲ ਕੀਤੀ ਜਾ ਰਹੀ ਹੈ। ਇਤਫਾਕਨ ਉਸਦਾ ਨਾਮ ਤਾਹਿਰ ਹੈ। ਪੁਲਿਸ ਦੀ ਇਕਸਾਰਤਾ ਨੂੰ ਸਲਾਮ।"

ਇਹ ਟਵੀਟ ਕੀਤਾ ਹੈ ਬਾਲੀਵੁੱਡ ਸਕ੍ਰਿਪਟ ਰਾਈਟਰ ਅਤੇ ਕਵੀ ਜਾਵੇਦ ਅਖ਼ਤਰ ਨੇ, ਜਿਸ ਤੋਂ ਬਾਅਦ ਲੋਕਾਂ ਨੇ ਸੋਸ਼ਲ ਮੀਡੀਆ ਉੱਤੇ ਉਨ੍ਹਾਂ ਨੂੰ ਟਰੋਲ ਕਰਨਾ ਸ਼ੁਰੂ ਕਰ ਦਿੱਤਾ।

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

'ਸ਼ੋਲੇ' ਵਰਗੀ ਸਦਾਬਹਾਰ ਫ਼ਿਲਮ ਲਿਖਣ ਵਾਲੇ ਜਾਵੇਦ ਅਖ਼ਤਰ ਬਾਲੀਵੁੱਡ ਫ਼ਿਲਮਾਂ ਲਈ ਸੈਂਕੜੇ ਗੀਤ ਲਿਖ ਚੁੱਕੇ ਹਨ। ਉਹ ਖੁਦ ਨੂੰ ਨਾਸਤਿਕ ਮੰਨਦੇ ਹਨ ਅਤੇ ਅਦਾਕਾਰਾ ਸ਼ਬਾਨਾ ਆਜ਼ਮੀ ਦੇ ਪਤੀ ਹਨ।

ਜਾਵੇਦ ਅਖ਼ਤਰ ਦੇ ਪਿਤਾ ਜਾਂਨਿਸਾਰ ਅਤੇ ਸਹੁਰਾ ਕੈਫ਼ੀ ਆਜ਼ਮੀ ਕਿਰਤੀਆਂ ਤੇ ਮਜ਼ਦੂਰਾਂ ਦੀ ਅਵਾਜ਼ ਆਪਣੀਆਂ ਰਚਨਾਵਾਂ ਰਾਹੀ ਬੁਲੰਦ ਕਰਨ ਲਈ ਜਾਣੇ ਜਾਂਦੇ ਹਨ।

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਇੱਕ ਯੂਜ਼ਰ ਪਦਮਜਾ ਨੇ ਟਵੀਟ ਕੀਤਾ, "ਕੀ ਤੁਹਾਨੂੰ ਪਤਾ ਹੈ ਕਿ ਤੁਸੀਂ ਦਿੱਲੀ ਦੰਗਿਆਂ ਦੀ ਲਪੇਟ ਵਿੱਚ ਆਏ ਆਈਬੀ ਅਫ਼ਸਰ ਦੇ ਬੇਰਹਿਮੀ ਨਾਲ ਹੋਏ ਕਤਲ ਦੇ ਦੋਸ਼ੀ ਦਾ ਬਚਾਅ ਕਰ ਰਹੇ ਹੋ? ਤੁਹਾਨੂੰ ਇਸ ਘਿਨਾਉਣੇ ਅਪਰਾਧ ਲਈ ਅਸਲ ਵਿੱਚ ਤਾਹਿਰ ਹੁਸੈਨ ਦੀ ਗ੍ਰਿਫ਼ਤਾਰੀ ਦੀ ਮੰਗ ਕਰਨੀ ਚਾਹੀਦੀ ਹੈ!"

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਇਹ ਵੀ ਪੜ੍ਹੋ:

ਇਨਾਮ ਖਾਨ ਨਾਮ ਦੇ ਟਵਿੱਟਰ ਅਕਾਊਂਟ ਤੋਂ ਲਿਖਿਆ ਗਿਆ, "ਉਨ੍ਹਾਂ ਦੇ ਟਵੀਟ 'ਤੇ ਟਿਪਣੀਆਂ ਪੜ੍ਹਨ ਤੋਂ ਬਾਅਦ ਮੈਨੂੰ ਜਾਵੇਦ ਅਖ਼ਤਰ 'ਤੇ ਤਰਸ ਆ ਰਿਹਾ ਹੈ। ਇੱਥੋਂ ਤੱਕ ਕਿ ਉਨ੍ਹਾਂ ਦਾ "ਨਾਸਤਿਕਤਾ" ਵਾਲਾ ਟੈਗ ਵੀ ਉਨ੍ਹਾਂ ਨੂੰ ਸੱਚਾ ਦੇਸ਼ ਭਗਤ ਭਾਰਤੀ ਸਾਬਤ ਨਹੀਂ ਕਰ ਸਕਿਆ। ਇਹ ਅੰਤ ਦੀ ਸ਼ੁਰੂਆਤ ਹੈ।"

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

ਸੰਜੇ ਵੀ ਸੇਠ ਨੇ ਟਵੀਟ ਕੀਤਾ, "ਉਹ ਜਾਣਦੇ ਹਨ ਕਿ ਪਿਛਲੇ ਸਮੇਂ ਵਿੱਚ ਉਨ੍ਹਾਂ ਨੇ ਆਪਣੇ ਨਾਪਾਕ ਏਜੰਡੇ ਨੂੰ ਕ੍ਰਿਏਟਿਵਿਟੀ ਦੇ ਪ੍ਰਭਾਵ ਹੇਠ ਫ਼ਿਲਮਾਂ ਦੀ ਵਰਤੋਂ ਕੀਤੀ। ਪਹਿਲਾਂ ਮਾਸੂਮ ਦਰਸ਼ਕ ਉਨ੍ਹਾਂ ਨੂੰ ਇੱਕ-ਪਾਸੜ ਕਮਿਊਨੀਕੇਸ਼ਨ ਕਾਰਨ ਚੁਣੌਤੀ ਨਹੀਂ ਦੇ ਸਕਦੇ ਸੀ। ਹੁਣ, ਉਨ੍ਹਾਂ ਨੂੰ ਸੋਸ਼ਲ ਮੀਡੀਆ ਉੱਤੇ ਚੁਣੌਤੀ ਮਿਲਦੀ ਹੈ। ਇਸ ਕਾਰਨ ਉਨ੍ਹਾਂ ਦਾ ਰੰਗ ਬਦਲਦਾ ਦੇਖਿਆ ਜਾ ਸਕਦਾ ਹੈ।"

Skip X post, 4
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 4

ਇਸ ਦੌਰਾਨ ਇੱਕ ਟਵਿੱਟਰ ਯੂਜ਼ਰ ਨੇ ਤਾਂ ਜਾਵੇਦ ਅਖ਼ਤਰ ਨੂੰ ਪਾਕਿਸਤਾਨ ਪ੍ਰੇਮੀ ਸੰਬੋਧਨ ਕਰਦਿਆਂ ਕਿਹਾ, "ਦੇਖੋ, ਪਾਕਿਸਤਾਨੀ ਪ੍ਰੇਮੀ, ਤੁਸੀਂ ਫਿਰ ਵਿਕਟਿਮ ਕਾਰਡ ਖੇਡੋਗੇ। ਇਸ ਲਈ ਦਿੱਲੀ ਪੁਲਿਸ ਕਿਸੇ ਨੂੰ ਬਿਨਾ ਸਬੂਤ ਗ੍ਰਿਫ਼ਤਾਰ ਨਹੀਂ ਕਰੇਗੀ। ਤੁਹਾਡੇ ਕਈ ਭਾਈਜਾਨ ਦਾ ਨੰਬਰ ਆਏਗਾ। ਇਕੱਲੇ ਤਾਹਿਰ ਨੂੰ ਕਿਵੇਂ ਜੇਲ੍ਹ ਭੇਜੇਗੀ। ਦੰਗਈ ਸਾਰੇ ਫੜ੍ਹੇ ਜਾਣਗੇ। ਪਾਕਿਸਤਾਨ ਪ੍ਰੇਮੀ ਜਾਵੇਦ ਇੰਨਾ ਮੌਕਾ ਨਹੀਂ ਦੇਵੇਗੀ ਪੁਲਿਸ ਤੁਹਾਨੂੰ।"

Skip X post, 5
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 5

ਹਾਲਾਂਕਿ ਜਦੋਂ ਲੋਕਾਂ ਨੇ ਸੋਸ਼ਲ ਮੀਡੀਆ ਉੱਤੇ ਪ੍ਰਤੀਕਰਮ ਦਿੱਤਾ ਤਾਂ ਜਾਵੇਦ ਅਖ਼ਤਰ ਨੇ ਇੱਕ ਹੋਰ ਟਵੀਟ ਕਰਕੇ ਕਿਹਾ ਕਿ ਕਿਵੇਂ ਉਨ੍ਹਾਂ ਨੂੰ ਗਲਤ ਸਮਝਿਆ ਜਾ ਰਿਹਾ ਹੈ।

ਉਨ੍ਹਾਂ ਟਵੀਟ ਕੀਤਾ, "ਮੈਨੂੰ ਗਲਤ ਸਮਝਣਾ ਕਿੰਨਾ ਸੌਖਾ ਹੈ। ਮੈਂ ਇਹ ਨਹੀਂ ਪੁੱਛ ਰਿਹਾ ਕਿ ਤਾਹਿਰ ਕਿਉਂ ਸਗੋਂ ਇਹ ਪੁੱਛ ਰਿਹਾ ਹਾਂ ਕਿ ਸਿਰਫ਼ ਤਾਹਿਰ ਹੀ ਕਿਉਂ। ਉਨ੍ਹਾਂ ਲੋਕਾਂ ਖਿਲਾਫ਼ ਐੱਫ਼ਆਈਆਰ ਕਿਉਂ ਨਹੀਂ ਜਿਨ੍ਹਾਂ ਨੇ ਪੁਲਿਸ ਦੀ ਹਾਜਰੀ ਵਿੱਚ ਖੁਲ੍ਹੇਆਮ ਹਿੰਸਾ ਭੜਕਾਈ। ਇੱਥੋ ਤੱਕ ਕਿ ਹਾਈ ਕੋਰਟ ਨੇ ਵੀ ਦਿੱਲੀ ਪੁਲਿਸ ਦੀ ਭੂਮਿਕਾ 'ਤੇ ਸਵਾਲ ਖੜ੍ਹੇ ਕੀਤੇ ਹਨ।"

Skip X post, 6
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 6

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

ਹਾਲਾਂਕਿ ਕੁੱਝ ਲੋਕ ਜਾਵੇਦ ਅਖ਼ਤਰ ਦੇ ਸਮਰਥਨ ਵਿੱਚ ਵੀ ਆਏ। ਸ੍ਰੀਨਿਵਾਸ ਕਾਰਕਲਾ ਨੇ ਟਵੀਟ ਕੀਤਾ, "ਕਪਿਲ ਮਿਸ਼ਰਾ, ਅਨੁਰਾਗ ਠਾਕੁਰ, ਪਰਵੇਸ਼ ਵਰਮਾ ਆਜ਼ਾਦ ਘੁੰਮ ਰਹੇ ਹਨ। ਜੈ ਦਿੱਲੀ ਪੁਲਿਸ।"

Skip X post, 7
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 7

ਤਾਹਾ ਖਾਨ ਨੇ ਟਵੀਟ ਕੀਤਾ, "ਤੁਹਾਡੇ ਧਰਮ ਕਾਰਨ ਤੁਹਾਨੂੰ ਬੜੀ ਅਸਾਨੀ ਨਾਲ ਗਲਤ ਸਮਝਿਆ ਜਾਂਦਾ ਹੈ ਕਿਉਂਕਿ ਤੁਸੀਂ ਮੁਸਲਮਾਨਾਂ ਨਾਲ ਹੋਏ ਬੇਇਨਸਾਫ਼ੀ ਬਾਰੇ ਬੋਲਿਆ ਹੈ। ਜੇ ਇੱਕ ਹਿੰਦੂ ਨਾਲ ਵੀ ਅਜਿਹਾ ਵਾਪਰਿਆ ਹੁੰਦਾ ਅਤੇ ਤੁਸੀਂ ਇਹ ਕਹਿੰਦੇ ਕਿ ਸਿਰਫ਼ ਇੱਕ ਹਿੰਦੂ ਹੀ ਕਿਉਂ ਸੀ ਤਾਂ ਤੁਹਾਡਾ ਮੈਸੇਜ ਸਪੱਸ਼ਟ ਤੌਰ 'ਤੇ ਸਮਝਿਆ ਜਾਂਦਾ ਅਤੇ ਸ਼ਲਾਘਾ ਹੁੰਦੀ। ਉਹ ਚਾਹੁੰਦੇ ਹਨ ਕਿ ਤੁਸੀਂ ਚੁੱਪ ਹੋਵੋ ਅਤੇ ਮੁਸਲਮਾਨਾਂ ਨੂੰ ਦੁੱਖ ਝੱਲਣ ਦਿਓ ਅਤੇ ਮਰਨ ਦਿਓ!"

Skip X post, 8
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 8

ਇਹ ਵੀ ਦੇਖੋ

Skip YouTube post, 4
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 4

Skip YouTube post, 5
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 5

Skip YouTube post, 6
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 6

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)