Delhi Violence: ਸਿੱਖ ਪਿਓ-ਪੁੱਤ ਜੋੜੀ ਜਾਨ ਜੋਖ਼ਮ 'ਚ ਪਾ ਕੇ ਬਚਾਈਆਂ ਕਈ ਜਾਨਾਂ

ਵੀਡੀਓ ਕੈਪਸ਼ਨ, Delhi Violence: ਉਹ ਸਿੰਘ ਪਿਓ-ਪੁੱਤਰ ਜਿਨ੍ਹਾਂ ਨੇ ਬਚਾਈ ਕਈਆਂ ਦੀ ਜਾਨ
ਪ੍ਰਕਾਸ਼ਿਤ

ਉੱਤਰੀ-ਪੂਰਬੀ ਦਿੱਲੀ ਵਿੱਚ ਭੜਕੀ ਫਿਰਕੂ ਹਿੰਸਾ ਵਿੱਚ ਕਈਆਂ ਦੀ ਜਾਨ ਗਈ ਅਤੇ ਸੈਂਕੜੇ ਲੋਕ ਜ਼ਖਮੀ ਹੋ ਗਏ ਹਨ।

ਜਦੋਂ ਹਿੰਸਾ ਜਾਰੀ ਸੀ ਤਾਂ ਮਹਿੰਦਰਪਾਲ ਸਿੰਘ ਅਤੇ ਉਨ੍ਹਾਂ ਪੁੱਤਰ ਨੇ ਕਈ ਮੁਸਲਿਮ ਲੋਕਾਂ ਨੂੰ ਆਪਣੇ ਘਰ ਵਿੱਚ ਪਨਾਹ ਦਿੱਤੀ ਅਤੇ ਬਾਅਦ ਵਿੱਚ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ।

(ਰਿਪੋਰਟ- ਅਰਵਿੰਦ ਛਾਬੜਾ, ਗੁਲਸ਼ਨ ਕੁਮਾਰ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)