ਹੋਲੀ ਦੀਆਂ ਵਧਾਈਆਂ ਦੇ ਨਾਲ-ਨਾਲ ਹਸਤੀਆਂ ਨੇ ਕੋਰੋਨਾਵਾਇਰਸ ਬਾਰੇ ਕੀ-ਕੀ ਕਿਹਾ

kanika mann

ਤਸਵੀਰ ਸਰੋਤ, Kanika Mann/Insta

ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 2 ਮਿੰਟ

ਹੋਲੀ ਦੇ ਤਿਉਹਾਰ ਨੂੰ ਕੋਰੋਨਾਵਾਇਰਸ ਦੇ ਡਰ ਨੇ ਥੋੜ੍ਹਾ ਫਿੱਕਾ ਕਰ ਦਿੱਤਾ ਹੈ। ਜਿਆਦਾਤਰ ਸੈਲੀਬ੍ਰਿਟੀਜ਼ ਨੇ ਵੀ ਹੋਲੀ ਦੀ ਵਧਾਈ ਦਿੰਦਿਆਂ ਆਪਣੇ ਪ੍ਰਸ਼ੰਸਕਾਂ ਨੂੰ ਸੁਰੱਖਿਅਤ ਰਹਿਣ ਦੀ ਸਲਾਹ ਦਿੱਤੀ ਹੈ।

ਮਿਸ ਪੂਜਾ ਨੇ ਮਸਤੀ ਭਰੇ ਅੰਦਾਜ਼ ਵਿੱਚ ਝੂਮਦਿਆਂ ਇੱਕ ਵੀਡੀਆ ਇੰਸਟਾਗ੍ਰਾਮ 'ਤੇ ਸ਼ੇਅਰ ਕਰਦਿਆਂ ਲਿਖਿਆ, "ਹੈਪੀ ਹੋਲੀ, ਹੋਲੀ ਮਨਾਓ, ਅਨੰਦ ਮਾਣੋ ਪਰ ਕ੍ਰਿਪਾ ਕਰਕੇ ਸੁਰੱਖਿਅਤ ਰਹੋ।"

Skip Instagram post, 1
Instagram ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Instagram ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Instagram ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of Instagram post, 1

ਦਿਲਜੀਤ ਦੋਸਾਂਝ ਨੇ ਇੰਸਟਾਗ੍ਰਾਮ 'ਤੇ ਲਿਖਿਆ, "ਹੈਪੀ ਹੋਲੀ ਫੋਕਸ, ਬਹੁਤ-ਬਹੁਤ ਪਿਆਰ। ਵਾਇਰਸ-ਵੁਇਰਸ ਤੋਂ ਬੱਚ ਕੇ.. ਧਿਆਨ ਰੱਖੋ ਆਪਣਾ..ਬਾਕੀ ਸਭ ਮਾਲਕ ਹੱਥ ਹੈ, ਬਾਬਾ ਤੰਦਰੁਸਤੀਆਂ ਬਖ਼ਸ਼ੇ ਸਭ ਨੂੰ..ਸਰਬੱਤ ਦਾ ਭਲਾ।"

Skip Instagram post, 2
Instagram ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Instagram ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Instagram ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of Instagram post, 2

ਇਹ ਵੀ ਪੜ੍ਹੋ:

ਕ੍ਰਿਕਟਰ ਹਰਭਜਨ ਸਿੰਘ ਨੇ ਆਪਣੀ ਪਤਨੀ ਗੀਤਾ ਬਸਰਾ ਅਤੇ ਬੇਟੀ ਹਿਨਾਇਆ ਹੀਰ ਨਾਲ ਤਸਵੀਰ ਸਾਂਝੀ ਕਰਦਿਆਂ ਸਭ ਨੂੰ ਹੋਲੀ ਦੀ ਵਧਾਈ ਦਿੱਤੀ।

Skip Instagram post, 3
Instagram ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Instagram ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Instagram ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of Instagram post, 3

ਪੰਜਾਬੀ ਗੀਤਾਂ ਵਿੱਚ ਮਾਡਲਿੰਗ ਤੋਂ ਟੀਵੀ ਦੇ ਡੇਲੀ ਸੋਪ ਤੱਕ ਪਹੁੰਚੀ ਕਨਿਕਾ ਮਾਨ ਨੇ ਇੰਸਟਾਗਰਾਮ ਅਕਾਊਂਟ ਤੋਂ ਆਪਣੇ ਫੈਨਜ਼ ਨੂੰ ਹੋਲੀ ਦੀ ਵਧਾਈ ਦਿੱਤੀ ਨਾਲ ਹੀ ਲਿਖਿਆ, "ਕੋਰੋਨਾ ਦੇ ਚੱਕਰ 'ਚ ਇਸ ਵਾਰ ਮੰਮੀ ਹੋਲੀ ਵੀ ਨਹੀਂ ਖੇਡਣ ਦੇ ਰਹੀ ਹੈ, ਪਰ ਠੀਕ ਹੈ, ਤੁਸੀਂ ਵੀ ਸੇਫ਼ ਰਹੋ। ਹੈਪੀ ਹੋਲੀ, ਚਲੋ ਨੱਚੋ।"

Skip Instagram post, 4
Instagram ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Instagram ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Instagram ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of Instagram post, 4

ਪਰਮੀਸ਼ ਵਰਮਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਪ੍ਰਸ਼ੰਸਕਾਂ ਨੂੰ ਹੋਲੀ ਦੀ ਵਧਾਈ ਦਿੱਤੀ।

Skip Instagram post, 5
Instagram ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Instagram ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Instagram ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of Instagram post, 5

ਗਾਇਕਾ ਜੈਨਾ ਜੌਹਲ ਨੇ ਇੱਕ ਬੱਚੀ ਨਾਲ ਹੋਲੀ ਖੇਡਦਿਆਂ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਅਤੇ ਲਿਖਿਆ, “ਤੁਹਾਨੂੰ ਸਭ ਨੂੰ ਹਰਸਿਫ਼ਤ ਅਤੇ ਜੈਨੀ ਵੱਲੋਂ ਰੰਗੀਨ ਅਤੇ ਖੁਸ਼ੀਆਂ ਭਰੀ ਹੋਲੀ ਲਈ ਸ਼ੁੱਭ ਇੱਛਾਵਾਂ।"

Skip Instagram post, 6
Instagram ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Instagram ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Instagram ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of Instagram post, 6

ਗੁਰਨਾਮ ਭੁੱਲਰ ਨੇ ਇੰਸਟਾਗਰਾਮ ਅਕਾਊਂਟ ਤੋਂ ਹੋਲੀ ਦੀ ਮੁਬਾਰਕਬਾਦ ਦਿੰਦਿਆਂ ਲਿਖਿਆ, "ਹੋਲੀ ਦੀਆਂ ਮੁਬਾਰਕਾਂ ਜੀ, ਪਰ ਸਾਰਿਆਂ ਨੂੰ ਗੁਜਾਰਿਸ਼ ਹੈ ਕਿ ਤੁਸੀਂ ਸਾਰੇ ਆਪਣੀ ਹੈਲਥ ਦਾ ਬਹੁਤ ਧਿਆਨ ਰੱਖੋ, ਖੁਦ ਨੂੰ ਸੁਰੱਖਿਅਤ ਰੱਖੋ।"

Skip Instagram post, 7
Instagram ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Instagram ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Instagram ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of Instagram post, 7

ਗਾਇਕ ਸੱਜਣ ਅਦੀਬ ਨੇ ਆਪਣੇ ਪ੍ਰਸ਼ੰਸਕਾਂ ਨੂੰ ਹੋਲੀ ਦੀ ਮੁਬਾਰਕਬਾਦ ਦਿੱਤੀ।

Skip Instagram post, 8
Instagram ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Instagram ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Instagram ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of Instagram post, 8

ਵੀਡੀਓ: ਬੀਬੀਸੀ ਪੰਜਾਬੀ ਨੂੰ ਲਿਆਓ ਆਪਣੇ ਮੋਬਾਈਲ 'ਤੇ

ਵੀਡੀਓ: ਬਜ਼ੁਰਗ ਦੌੜਾਕ ਮਾਨ ਕੌਰ ਦੀ ਮੋਦੀ ਨੂੰ ਅਸੀਸ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਵੀਡੀਓ: ਚੁਣੌਤੀਆਂ ਨੂੰ ਮਾਤ ਦੇ ਕੇ ਕੁਸ਼ਤੀ 'ਚ ਵਾਪਸੀ ਕਰਨ ਵਾਲੀ ਮਾਂ

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)