ਜਯੋਤੀਰਾਦਿਤਿਆ ਸਿੰਧੀਆ ਨੇ ਕਾਂਗਰਸ ਛੱਡਣ ਪਿੱਛੇ ਇਹ ਤਰਕ ਦਿੱਤਾ

ਪ੍ਰਕਾਸ਼ਿਤ

ਕਾਂਗਰਸ ਦੇ ਸੀਨੀਅਰ ਆਗੂ ਜਯੋਤੀਰਾਦਿਤਿਆ ਸਿੰਧੀਆ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਉਹ ਭਾਜਪਾ ਦੇ ਪ੍ਰਧਾਨ ਜੇਪੀ ਨੱਡਾ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਿਲ ਹੋਏ।

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਅੱਜ ਜੋ ਹਾਲਾਤ ਕਾਂਗਰਸ ਵਿੱਚ ਹਨ, ਉਹ ਪਹਿਲਾਂ ਵਰਗੀ ਪਾਰਟੀ ਨਹੀਂ ਰਹੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)