ਕੋਰੋਨਾਵਾਇਰਸ: ਕੀ ਲਸਣ ਖਾਣ ਨਾਲ ਇਸ ਤੋਂ ਬਚਿਆ ਜਾ ਸਕਦਾ ਹੈ?

ਪ੍ਰਕਾਸ਼ਿਤ

ਕੋਰੋਨਾਵਾਇਰਸ ਨਾਲੋਂ ਤੇਜ਼ੀ ਨਾਲ ਫੈਲ ਰਹੀਆਂ ਹਨ ਇਸ ਬਾਰੇ ਅਫ਼ਵਾਹਾਂ।ਕੋਈ ਪਾਲਤੂ ਜਾਨਵਰਾਂ ਤੋਂ ਦੂਰ ਰਹਿਣ ਦੀ ਸਲਾਹ ਦੇ ਰਿਹਾ ਹੈ ਤਾਂ ਕੋਈ ਚਾਉਮੀਨ ਖਾਣੋਂ ਰੋਕ ਰਿਹਾ ਹੈ।

ਕੋਈ ਕਹਿੰਦਾ ਹੈ ਬਸ ਲਸਣ ਦੀ ਗੰਢੀ ਖਾਓ, ਵਾਇਰਸ ਤੁਹਾਡਾ ਕੁਝ ਵਿਗਾੜ ਹੀ ਨਹੀਂ ਸਕਦਾ।

ਬੀਬੀਸੀ ਨੇ ਅਜਿਹੀਆਂ ਕੁਝ ਸਲਾਹਾਂ ਦੀ ਸੱਚਾਈ ਜਾਣੀ, ਤੁਸੀਂ ਵੀ ਜਾਣ ਲਓ:

(ਵੀਡੀਓ: ਪ੍ਰਿਅੰਕਾ ਧੀਮਾਨ/ ਰਾਜਨ ਪਪਨੇਜਾ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)