ਕੋਰੋਨਾਵਾਇਰਸ: ‘ਨਿੱਜੀ ਤੌਰ ’ਤੇ ਬਹੁਤ ਪ੍ਰਭਾਵਿਤ ਕਰ ਰਿਹਾ ਹੈ... ਮਾਪੇ ਕਹਿੰਦੇ ਹਨ ਕਲਾਸਾਂ ਨਾ ਲਾਓ’

ਵੀਡੀਓ ਕੈਪਸ਼ਨ, ਕੋਰੋਨਾਵਾਇਰਸ: ‘ਨਿੱਜੀ ਤੌਰ ’ਤੇ ਬਹੁਤ ਪ੍ਰਭਾਵਿਤ ਕਰ ਰਿਹਾ ਹੈ... ਮਾਪੇ ਕਹਿੰਦੇ ਹਨ ਕਲਾਸਾਂ ਨਾਲ ਲਓ’
ਪ੍ਰਕਾਸ਼ਿਤ

ਕੋਰੋਨਾਵਾਇਰਸ ਕਾਰਨ ਉਨ੍ਹਾਂ ਦੀ ਜ਼ਿੰਦਗੀ 'ਤੇ ਹੁੰਦੇ ਪ੍ਰਭਾਵ ਬਾਰੇ ਚੰਡੀਗੜ੍ਹ ਦੀਆਂ ਕੁੜੀਆਂ ਨੇ ਬੀਬੀਸੀ ਪੰਜਾਬੀ ਨਾਲ ਗੱਲਬਾਤ ਕੀਤੀ ਅਤੇ ਦੱਸਿਆ ਕਿਵੇਂ ਉਨ੍ਹਾਂ ਨੇ ਮਾਪੇ ਅਤੇ ਅਧਿਆਪਕ ਉਨ੍ਹਾਂ ਨੂੰ ਜਾਰਗਰੂਕ ਰਹਿਣ ਲਈ ਕਹਿ ਰਹੇ ਹਨ।

ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਕੋਰੋਨਾਵਾਇਰਸ ਕਰਕੇ ਉਨ੍ਹਾਂ ਦੀ ਰੋਜ਼ਾਨਾ ਜ਼ਿੰਦਗੀ ਵਿੱਚ ਕੀ-ਕੀ ਅਜਿਹਾ ਹੈ ਜੋ ਬਦਲਿਆ ਹੈ।

ਰਿਪੋਰਟ: ਸਰਬਜੀਤ ਸਿੰਘ ਧਾਲੀਵਾਲ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)