ਕੋਰੋਨਾਵਾਇਰਸ: ਕਸ਼ਮੀਰ ਵਿੱਚ ਕਿਹੜੀਆਂ ਪਾਬੰਦੀਆਂ ਤੇ ਕਿਹੋ ਜਿਹੇ ਹਾਲਾਤ
ਪ੍ਰਕਾਸ਼ਿਤ
ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਭਾਰਤ ਸ਼ਾਸਿਤ ਕਸ਼ਮੀਰ ਵਿੱਚ ਕਿਹੋ ਜਿਹੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ ਤੇ ਕਿਸ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ।
ਵੇਖੋ ਬੀਬੀਸੀ ਪੱਤਰਕਾਰ ਆਮਿਰ ਪੀਰਜ਼ਾਦਾ ਦੀ ਰਿਪੋਰਟ।