ਮੱਧ ਪ੍ਰਦੇਸ਼: ਕਮਲਨਾਥ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਤਸਵੀਰ ਸਰੋਤ, Getty Images
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਨੇ ਕਰੀਬ 15 ਮਹੀਨੇ ਸਰਕਾਰ ਚਲਾਉਣ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਕਮਲਨਾਥੇ ਨੇ ਕਿਹਾ, “ਮੈਨੂੰ ਜਨਤਾ ਨੇ ਪੰਜ ਸਾਲ ਦਾ ਮੈਨਡੇਟ ਦਿੱਤਾ ਸੀ। ਇਸ ਤੋਂ ਪਹਿਲਾਂ ਭਾਜਪਾ ਨੂੰ ਸੂਬੇ ਵਿੱਚ ਕੰਮ ਕਰਨ ਵਾਸਤੇ 15 ਸਾਲ ਦਿੱਤੇ ਸਨ।”
"ਮੈਂ ਤੈਅ ਕੀਤਾ ਹੈ ਕਿ ਮੈਂ ਰਾਜਪਾਲ ਕੋਲ ਆਪਣਾ ਅਸਤੀਫ਼ਾ ਭੇਜੇਗਾ।"
ਇਹ ਵੀ ਪੜ੍ਹੋ:
ਇਸ ਤੋਂ ਪਹਿਲਾਂ ਭਾਰਤੀ ਸੁਪਰੀਮ ਕੋਰਟ ਨੇ ਆਪਣੇ ਆਦੇਸ਼ ਵਿੱਚ ਮੁੱਖ ਮੰਤਰੀ ਕਮਲਨਾਥ ਨੂੰ ਸ਼ੁੱਕਰਵਾਰ ਸ਼ਾਮ 5 ਵਜੇ ਤੱਕ ਫਲੋਰ ਟੈਸਟ ਰਾਹੀਂ ਬਹੁਮਤ ਸਾਬਿਤ ਕਰਨ ਲਈ ਕਿਹਾ ਸੀ।
ਕਮਲਨਾਥ ਨੇ ਸਵੇਰੇ 11 ਵਜੇ ਵਿਧਾਇਕ ਦਲ ਦੀ ਬੈਠਕ ਬੁਲਾਈ ਸੀ ਅਤੇ ਫਿਰ ਕਰੀਬ 12 ਵਜੇ ਇੱਕ ਪ੍ਰੈੱਸ ਕਾਨਫਰੰਸ ਕੀਤੀ ਸੀ ਜਿਸ ਵਿੱਚ ਉਨ੍ਹਾਂ ਨੇ ਆਪਣੇ ਅਸਤੀਫ਼ੇ ਦੀ ਜਾਣਕਾਰੀ ਦਿੱਤੀ।
ਕਮਲਨਾਥ ਨੇ ਭਾਜਪਾ ਖ਼ਿਲਾਫ਼ ਸਾਜ਼ਿਸ਼ ਦਾ ਇਲਜ਼ਾਮ ਲਗਾਇਆ ਅਤੇ ਕਿਹਾ, "ਸਾਡੇ 22 ਵਿਧਾਇਕਾਂ ਨੂੰ ਲਾਲਚ ਦੇ ਕੇ ਉਨ੍ਹਾਂ ਨੂੰ ਬੰਦੀ ਬਣਾਇਆ ਗਿਆ ਹੈ। ਕਰੋੜਾਂ ਰੁਪਏ ਦੇ ਖਰਚ ਕਰ ਕੇ ਲਾਲਚ ਦਾ ਖੇਡ ਖੇਡਿਆ ਗਿਆ ਹੈ। ਭਾਜਪਾ ਅਜਿਹਾ ਕਰਕੇ ਲੋਕਤੰਤਰਿਕ ਕਦਰਾਂ-ਕੀਮਤਾਂ ਦਾ ਕਤਲ ਕੀਤਾ ਹੈ।"
ਇਹ ਵੀਡੀਓਜ਼ ਵੀ ਦੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1

End of YouTube post, 2

End of YouTube post, 3