ਕੋਰੋਨਾਵਾਇਰਸ : ਜਾਗਰੂਕਤਾ ਫੈਲਾਉਣ ਲਈ ਪੰਜਾਬ ਪੁਲਿਸ ਨੇ ਜਾਰੀ ਕੀਤਾ ਵੀਡੀਓ

ਪ੍ਰਕਾਸ਼ਿਤ

ਪੰਜਾਬ ਪੁਲਿਸ ਦੇ ਟਵਿੱਟਰ ਹੈਂਡਲ ਤੋਂ ਕੋਰੋਨਾਵਾਇਰਸ ਬਾਰੇ ਜਾਗੂਰਕਤਾ ਫੈਲਾਉਣ ਲਈ ਇੱਕ ਵੀਡੀਓ ਜਾਰੀ ਕੀਤੀ ਹੈ। ਇਸ ਵਿੱਚ ਪੰਜਾਬ ਪੁਲਿਸ ਦੇ ਜਵਾਨ ਭੰਗੜਾ ਤੇ ਬੋਲੀਆਂ ਪਾਉਂਦੇ ਹੋਏ ਕੋਰੋਨਾਵਾਇਰਸ ਤੋਂ ਬਚਣ ਲਈ ਵੱਖ-ਵੱਖ ਸਲਾਹਾਂ ਦੇ ਰਹੇ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)