ਕੋਰੋਨਾਵਾਇਰਸ ਬਾਰੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਤੋਂ ਕੀ ਹੈ ਅਪਡੇਟ

ਪ੍ਰਕਾਸ਼ਿਤ

ਪ੍ਰਧਾਨ ਮੰਤਰੀ ਮੋਦੀ ਵੱਲੋਂ ਸੱਦੇ ਗਏ ਜਨਤਾ ਕਰਫਿਊ ਦੇ ਮੱਦੇ ਨਜ਼ਰ ਵੀ ਪੰਜਾਬ ਸਰਕਾਰ ਵੱਲੋਂ ਕਈ ਕਦਮ ਚੁੱਕੇ ਗਏ ਹਨ। ਜੇਲ੍ਹਾਂ ਵਿੱਚ ਕੈਦੀਆਂ ਨਾਲ ਮੁਲਾਕਾਤ ਸੰਬੰਧੀ ਵੀ ਕੁਝ ਪਾਬੰਦੀਆਂ ਲਾਈਆਂ ਗਈਆਂ ਹਨ।

ਇਸ ਤੋਂ ਇਲਾਵਾ ਪੰਜਾਬ ਵਿੱਚ ਸ਼ਨਿੱਚਰਵਾਰ ਨੂੰ ਕੀ ਰਿਹਾ ਘਟਨਾਕ੍ਰਮ, ਇਸ ਬਾਰੇ ਜਾਣਕਾਰੀ ਦੇ ਰਹੇ ਹਨ ਚੰਡੀਗੜ੍ਹ ਤੋਂ ਬੀਬੀਸੀ ਪੱਤਰਕਾਰ ਨਵਦੀਪ ਕੌਰ ਗਰੇਵਾਲ।

ਐਡਿਟ-ਰਾਜਨ ਪਪਨੇਜਾ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)